ਕਿਸਾਨ ਆਗੂਆਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ। ਜ਼ਿਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ। ਕਿਸਾਨ ਲੀਡਰ ਖਾਦ ਦੀਆਂ ਟਰੇਨਾਂ ਲੁੱਟ ਰਹੇ ਹਨ ਕਿਸਾਨ ਲੀਡਰ ਬਣਨ ਤੋਂ ਪਹਿਲਾਂ ਤੇ ਬਾਅਦ ਦੀ ਸੱਪੰਤੀ ਦੀ ਜਾਂਚ ਕਰਵਾਵਾਂਗੇ।