ਪੰਜਾਬ ਵਿੱਚ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਵਾਉਣ ਸਬੰਧੀ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਹ ਸਮਾਗਮ ਜ਼ਿਲ੍ਹਾ ਪੱਧਰ ਉਤੇ ਹੋਣਗੇ। ਜਦੋਂ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ ਉਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਾਂ ਦੇ ਸਹੁੰ ਚੁੱਕ ਸਮਾਗਮ ਨਹੀਂ ਹੋਣਗੇ, ਜਿੰਨਾ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਬਰਨਾਲ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ।