ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 60,753 ਨਵੇਂ ਮਾਮਲੇ, 1647 ਮੌਤਾਂ

ਨਵੀਂ ਦਿੱਲੀ, 19 ਜੂਨ – ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 60,753 ਨਵੇਂ ਮਾਮਲੇ ਸਾਹਮਣੇ ਆਏ ਹਨ, 97,743 ਠੀਕ ਹੋਏ ਹਨ ਤੇ 1647 ਮਰੀਜ਼ਾਂ ਦੀ ਮੌਤ ਹੋਈ ਹੈ।

Leave a Reply

Your email address will not be published. Required fields are marked *