ਅਗਲੇ 6 ਤੋਂ 8 ਹਫਤਿਆਂ ‘ਚ ਕੋਰੋਨਾ ਦੀ ਤੀਸਰੀ ਲਹਿਰ ਆਉਣ ਦੀ ਸੰਭਾਵਨਾ – ਏਮਜ਼ ਪ੍ਰਮੁੱਖ

ਨਵੀਂ ਦਿੱਲੀ, 19 ਜੂਨ – ਕੋਰੋਨਾ ਦੀ ਤੀਸਰੀ ਲਹਿਰ ਨੂੰ ਲੈ ਕੇ ਏਮਜ਼ ਪ੍ਰਮੁੱਖ ਡਾ. ਰਣਦੀਪ ਗੁਲੇਰੀਆ ਨੇ ਵੱਡਾ ਬਿਆਨ ਦਿੱਤਾ ਹੈ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆ ਡਾ. ਰਣਦੀਪ ਗੁਲੇਰੀਆ ਨੇ ਕਿਹਾ ਕਿ ਅਗਲੇ 6 ਤੋਂ 8 ਹਫਤਿਆਂ ‘ਚ ਕੋਰੋਨਾ ਦੀ ਤੀਸਰੀ ਲਹਿਰ ਆਉਣ ਦੀ ਸੰਭਾਵਨਾ ਹੈ।ਦੇਸ਼ ਵਿਚ ਜਾਰੀ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਪੈ ਰਹੀ ਹੈ।

Leave a Reply

Your email address will not be published. Required fields are marked *