ਚੰਡੀਗੜ੍ਹ, 19 ਜੂਨ – ਫਲਾਇੰਗ ਸਿੱਖ ਪਦਮਸ੍ਰੀ ਮਿਲਖਾ ਸਿੰਘ ਜੋ ਕਿ ਬੀਤੀ ਦੇਰ ਰਾਤ ਸਵਰਗ ਸਿਧਾਰ ਗਏ ਸਨ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ। ਮਿਲਖਾ ਸਿੰਘ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦੇ ਸੈਕਟਰ 8 ‘ਚ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਰੱਖਿਆ ਗਿਆ ਹੈ।