ਬਠਿੰਡਾ ’ਚ ਦੋ ਕਾਰਾਂ ਦੀ ਆਪਸੀ ਟੱਕਰ ’ਚ ਪੰਜ ਵਿਅਕਤੀ ਜ਼ਖ਼ਮੀ

ਬਠਿੰਡਾ ਦੇ ਭੁੱਚੋ ਮੰਡੀ ਹਾਈਵੇ ਦੇ ਕੋਲ ਭਿਆਨਕ ਹਾਦਸੇ ਦਾ ਸਮਾਚਾਰ ਸਾਹਮਣੇ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਕਾਰਾਂ ਆਪਸ ਵਿਚ ਟਕਰਾ ਗਈਆਂ ਹਨ। ਇਕ ਸਪੋਰਟਸ ਕਾਰ ਵਿੱਚ ਸਵਾਰ 4 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਹਸਪਤਾਲ ’ਚ ਭਰਤੀ ਕਰਵਾਇਆ। ਫ਼ਿਲਹਾਲ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *