ਚੰਡੀਗੜ੍ਹ, 19 ਜੂਨ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਲਾਇੰਗ ਸਿੱਖ ਪਦਮਸ੍ਰੀ ਮਿਲਖਾ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਿਲਖਾ ਸਿੰਘ ਦੇ ਸਨਮਾਨ ਵਿਚ ਉਨ੍ਹਾਂ ਪੰਜਾਬ ਵਿਚ ਇੱਕ ਦਿਨ ਦੇ ਰਾਜਸੀ ਸੋਗ ਦਾ ਵੀ ਐਲਾਨ ਕੀਤਾ।