ਅੰਬਾਲਾ, 21 ਜੂਨ – ਸੰਯੁਕਤ ਕਿਸਾਨ ਮੋਰਚਾ ਦੀ ਛਤਰ ਛਾਇਆ ਹੇਠ ਕਿਸਾਨਾਂ ਨੇ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਖਿਲਾਫ ਅੰਬਾਲਾ ਦੇ ਪੰਚਾਇਤ ਭਵਨ ਬਾਹਰ ਪ੍ਰਦਰਸ਼ਨ ਕੀਤਾ। ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਇੱਥੇ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਆਏ ਸਨ।