ਨਵੀਂ ਦਿੱਲੀ, 24 ਜੂਨ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 54,069 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 68,885 ਠੀਕ ਹੋਏ ਹਨ ਤੇ 1321 ਮਰੀਜ਼ਾਂ ਦੀ ਮੌਤ ਹੋਈ ਹੈ।