ਰਾਹੁਲ ਗਾਂਧੀ ਨੂੰ ਮਿਲਣ ਲਈ ਨਵਜੋਤ ਸਿੱਧੂ ਪਟਿਆਲੇ ਤੋਂ ਰਵਾਨਾ

ਪਟਿਆਲਾ, 29 ਜੂਨ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਲਈ ਪਟਿਆਲਾ ਸਥਿਤ ਆਪਣੀ ਰਿਹਾਇਸ਼ ਤੋਂ ਦਿੱਲੀ ਵਾਸਤੇ ਰਵਾਨਾ ਹੋ ਗਏ ਹਨ।

Leave a Reply

Your email address will not be published. Required fields are marked *