ਸ਼ਿਮਲਾ, 29 ਜੂਨ – ਹਿਮਾਚਲ ਪ੍ਰਦੇਸ਼ ਦੇ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹਿਮਾਚਲ ਪ੍ਰਦੇਸ਼ ‘ਚ ਕੋਵਿਡ ਡੈਲਟਾ ਵੇਰੀਐਂਟ ਦੇ 76 ਮਾਮਲੇ ਸਾਹਮਣੇ ਆਏ ਹਨ।