ਜਲੰਧਰ, 29 ਜੂਨ – ਬੀਤੇ ਦਿਨੀਂ ਜਲੰਧਰ ਵਿਖੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਲਈ ਹੈ।ਬੰਬੀਹਾ ਗਰੁੱਪ ਵੱਲੋਂ ਇਸ ਸਬੰਧੀ ਫੇਸਬੁੱਕ ਉੱਪਰ ਪੋਸਟ ਸ਼ੇਅਰ ਕੀਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਵੀ ਹਰਕਤ ਵਿਚ ਆ ਗਈ ਹੈ।