ਨਵੀਂ ਦਿੱਲੀ, 30 ਜੂਨ – ਭਾਰਤ ਦੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਲਈ ਆਲ ਇੰਡੀਆ ਫੁੱਟਬਾਲ ਫੈੱਡਰੇਸ਼ਨ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਦੀ ਸਿਫਾਰਿਸ਼ ਕਰੇਗੀ। ਫੈੱਡਰੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਕੁੱਝ ਦਸਤਾਵੇਜ਼ ਜਮ੍ਹਾਂ ਕਰਵਾਉਣੇ ਬਾਕੀ ਹਨ।