ਕਿਸਾਨ ਅੰਦੋਲਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਵਿਵਾਦਿਤ ਬਿਆਨ

ਚੰਡੀਗੜ੍ਹ, 30 ਜੂਨ – ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡਾ ਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਵਿੱਤਰ ਸ਼ਬਦ ਸੀ ਜਿਸ ਨੂੰ ਕਿਸਾਨ ਅੰਦੋਲਨ ‘ਚ ਸ਼ਾਮਿਲ ਲੋਕਾਂ ਨੇ ਬਦਨਾਮ ਕੀਤਾ ਹੈ। ਅੰਦੋਲਨ ‘ਚ ਔਰਤਾਂ ਦੀ ਇੱਜ਼ਤ ਲੁੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਦਾਸ਼ਤ ਕਰਨ ਦੀ ਵੀ ਕੋਈ ਹੱਦ ਹੁੰਦੀ ਹੈ ਤੇ ਜਿਸ ਦਿਨ ਟਕਰਾਅ ਹੋੋੲਆ ਸਬਰ ਦਾ ਬੰਨ੍ਹ ਵੀ ਟੁੱਟ ਜਾਵੇਗਾ।

Leave a Reply

Your email address will not be published. Required fields are marked *