ਨਵੀਂ ਦਿੱਲੀ, 1 ਜੁਲਾਈ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਕਹਿਣਾ ਹੈ ਕਿ ਅਸੀਂ ਕਿਸਾਨ ਯੂਨੀਅਨਾਂ ਨੂੰ ਦੱਸਿਆ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਦੀਆਂ ਵਿਵਸਥਾਵਾਂ ‘ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ।