ਬਰਗਾੜੀ ‘ਚ ਮੋਰਚਾ ਸ਼ੁਰੂ ਕਰਨ ਗਏ ਸਿਮਰਨਜੀਤ ਸਿੰਘ ਮਾਨ ਗ੍ਰਿਫ਼ਤਾਰ

ਫ਼ਰੀਦਕੋਟ, 1 ਜੁਲਾਈ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ‘ਚ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸਦੇ ਤਹਿਤ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਬਰਗਾੜੀ ਵਿਖੇ ਗ੍ਰਿਫ਼ਤਾਰ ਕਰ ਲਿਆ।ਸਿਮਰਨਜੀਤ ਸਿੰਘ ਮਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਪੁਲਿਸ ਦਾ ਵਿਰੋਧ ਕੀਤਾ।

Leave a Reply

Your email address will not be published. Required fields are marked *