ਨਵੀਂ ਦਿੱਲੀ, 2 ਜੁਲਾਈ – ਜੇ.ਬੀ.ਟੀ ਭਰਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ‘ਚ ਸਜ਼ਾ ਭੁਗਤ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਜ਼ੇਲ੍ਹ ਤੋਂ ਰਿਹਾਅ ਹੋ ਗਏ ਹਨ। ਉਨ੍ਹਾਂ ਦੇ ਰਿਹਾਅ ਹੋਣ ‘ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਸ਼ਾਨਦਾਰ ਸਵਾਗਤ ਕੀਤਾ।