ਬਿਜਲੀ ਦੇ ਮੁੱਦੇ ‘ਤੇ ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ

ਪਟਿਆਲਾ, 2 ਜੁਲਾਈ – ਬਿਜਲੀ ਦੇ ਮੁੱਦੇ ‘ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਦੇ ਮਾਡਲ ਦੀ ਨਕਲ ਕਰਨੀ ਚਾਹੀਦੀ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਹੀ ਤਰੀਕੇ ਨਾਲ ਕੰਮ ਕੀਤਾ ਜਾਵੇ ਤਾਂ ਬਿਜਲੀ ਦੇ ਕੱਟ ਲਗਾਉਣ ਜਾਂ ਦਫਤਰਾਂ ਦਾ ਸਮਾਂ ਨਿਯਮਤ ਕਰਨ ਦੀ ਲੋੜ ਨਹੀਂ ਹੈ।

Leave a Reply

Your email address will not be published. Required fields are marked *