ਉੱਤਰਾਖੰਡ ਦੇ ਅਗਲੇ ਮੁੱਖ ਮੰਤਰੀ ਦਾ ਫੈਸਲਾ ਅੱਜ

ਦੇਹਰਾਦੂਨ, 3 ਜੁਲਾਈ – ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਸੰਵਿਧਾਨਿਕ ਸੰਕਟ ਦੇ ਚੱਲਦਿਆਂ ਬੀਤੀ ਸ਼ਾਮ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਅਗਲੇ ਮੁੱਖ ਮੰਤਰੀ ਦੀ ਚੋਣ ਅੱਜ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ‘ਚ ਹੋਵੇਗੀ।

Leave a Reply

Your email address will not be published. Required fields are marked *