ਮੈਡੀਕਲ ਪ੍ਰੈਕਟਿਸ ਕਰਦੇ ਪੇਂਡੂ ਡਾਕਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਓ

ਸੰਗਰੂਰ, 4 ਜੁਲਾਈ – ਵੱਖ ਵੱਖ ਪਿੰਡਾਂ ‘ਚ ਮੈਡੀਕਲ ਪ੍ਰੈਕਟਿਸ ਕਰਦੇ ਪੇਂਡੂ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਸੰਗਰੂਰ ਸਥਿਤ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘੇਰਾਓ ਕੀਤਾ ਹੋਇਆ ਹੈ।

Leave a Reply

Your email address will not be published. Required fields are marked *