ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਕੋਵਿਡ ਵੈਕਸੀਨ ਦੀਆਂ 1.66 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ – ਭਾਰਤ ਸਰਕਾਰ

ਨਵੀਂ ਦਿੱਲੀ, 6 ਜੁਲਾਈ – ਭਾਰਤ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਵੈਕਸੀਨ ਦੀਆਂ 37.07 ਕਰੋੜ ਤੋਂ ਵੱਧ ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਜਦਕਿ 23,80,000 ਖੁਰਾਕਾਂ ਪਾਈਪਲਾਈਨ ਵਿਚ ਹਨ। 1.66 ਕਰੋੜ ਤੋਂ ਵੱਧ ਖੁਰਾਕਾਂ ਅਜੇ ਵੀ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਉਪਲਬਧ ਹਨ।

Leave a Reply

Your email address will not be published. Required fields are marked *