ਕੈਪਟਨ ਦਿੱਲੀ ਲਈ ਹੋਏ ਰਵਾਨਾ

ਚੰਡੀਗੜ੍ਹ, 6 ਜੁਲਾਈ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋ ਗਏ ਹਨ। ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਲੈ ਕੇ ਉਨ੍ਹਾਂ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਜਾਵੇਗੀ।

Leave a Reply

Your email address will not be published. Required fields are marked *