ਚੰਡੀਗੜ੍ਹ, 6 ਜੁਲਾਈ – ਪੰਜਾਬ ਵਿਚ ਬਿਜਲੀ ਦੇ ਮੁੱਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਫਿਰ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੁਫਤ ਬਿਜਲੀ ਦੇਣ ਦੇ ਵਾਅਦੇ ਖੋਖਲੇ ਹਨ, ਜਦੋਂ ਤੱਕ ਬਿਜਲੀ ਸਮਝੌਤਿਆ ਨੂੰ ਰੱਦ ਨਹੀਂ ਕੀਤਾ ਜਾਂਦਾ। ਇਸ ਲਈ ਵਿਧਾਨ ਸਭਾ ‘ਚ ਨਵਾਂ ਕਾਨੂੰਨ ਲਿਆਉਣਾ ਚਾਹੀਦਾ ਹੈ।