ਨਵੀਂ ਦਿੱਲੀ, 6 ਜੁਲਾਈ – ਦਿੱਲੀ ਹਾਈਕੋਰਟ ਦਾ ਕਹਿਣਾ ਹੈ ਕਿ ਨਵੇਂ ਆਈ.ਟੀ ਨਿਯਮਾਂ ਤਹਿਤ ਸ਼ਿਕਾਇਤ ਨਿਵਾਰਣ ਅਧਿਕਾਰੀ ਦੀ ਨਿਯੁਕਤੀ ਨਾ ਕਰ ਕੇ ਟਵਿੱਟਰ ਨਵੇਂ ਆਈ.ਟੀ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ।