ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ

ਮੋਹਾਲੀ, 6 ਜੁਲਾਈ – ਕੱਚੇ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਹੋਣ ਵਾਲੀ ਪੈਨਲ ਮੀਟਿੰਗ ਰੱਦ ਹੋਣ ਤੋਂ ਬਾਅਦ ਅੱਜ ਕੱਚੇ ਅਧਿਆਪਕਾਂ ਨੇ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ। ਚੰਡੀਗੜ੍ਹ ਪੁਲਿਸ ਨੇ ਕੱਚੇ ਅਧਿਆਪਕਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦਾ ਇਸਤੇਾਮਲ ਕੀਤਾ।

Leave a Reply

Your email address will not be published. Required fields are marked *