ਨਵੀਂ ਦਿੱਲੀ, 7 ਜੁਲਾਈ – ਕੈਰੇਬੀਆਈ ਦੇਸ਼ ਹੈਤੀ ਦੇ ਰਾਸ਼ਟਰਪਤੀ ਜੋਵੇਨੇਲ ਮੋਸੇ (53 ਸਾਲ) ਦੀ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਹੱਤਿਆ ਕਰ ਦਿੱਤੀ ਗਈ ਜਦਕਿ ਉਨ੍ਹਾਂ ਦੀ ਪਤਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੀ ਪੁਸ਼ਟੀ ਹੈਤੀ ਦੇ ਪ੍ਰਧਾਨ ਮੰਤਰੀ ਨੇ ਕੀਤੀ।