ਚੰਡੀਗੜ੍ਹ, 9 ਜੁਲਾਈ – ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ 12 ਜੁਲਾਈ ਤੋਂ night curfewਅਤੇ weekend curfew ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਸਰਕਾਰ ਨੇ ਕਾਲਜ ਅਤੇ ਕੋਚਿੰਗ ਸੈਂਟਰ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। ਇਸ ਦੇ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ 15 ਦਿਨ ਪਹਿਲਾਂ ਕੋਵਿਡ ਵੈਕਸੀਨ ਦੀ ਇੱਕ ਡੋਜ਼ ਲੱਗ ਹੋਣੀ ਚਾਹੀਦੀ ਹੈ।