ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ

ਬਠਿੰਡਾ, 10 ਜੁਲਾਈ – ਬਠਿੰਡਾ ਜ਼ਿਲ੍ਹੇ ਦੇ ਪਿੰਡ ਨੇਹੀਆਂ ਵਾਲਾ ਦੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਹਰਬੰਸ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਹਰਬੰਸ ਸਿੰਘ ਉੱਪਰ 10 ਲੱਖ ਰੁਪਏ ਕਰਜ਼ਾ ਸੀ, ਜਿਸ ਕਰਕੇ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।

Leave a Reply

Your email address will not be published. Required fields are marked *