ਅਕਾਲੀ ਦਲ ਨੇ ਕੇਜਰੀਵਾਲ ਉੱਪਰ ਸਾਧਿਆ ਨਿਸ਼ਾਨਾ

ਚੰਡੀਗੜ੍ਹ, 10 ਜੁਲਾਈ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ‘ਚ ਥਰਮਲ ਪਲਾਂਟ ਬੰਦ ਕਰਨ ਦੀ ਸੁਪਰੀਮ ਕੋਰਟ ‘ਚ ਪਾਈ ਗਈ ਪੀ.ਆਈ.ਐਲ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਅਰਵਿੰਦ ਕੇਜਰੀਵਾਲ ਉੱਪਰ ਨਿਸ਼ਾਨਾ ਸਾਧਿਆ ਹੈ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਗੰਭੀਰ ਬਿਜਲੀ ਸੰਕਟ ਹੈ ਤੇ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪੀ.ਆਈ.ਐਲ ਪਾ ਕੇ ਪੰਜਾਬ ਨਾਲ ਵਿਸ਼ਵਾਸ਼ਘਾਤ ਕੀਤਾ ਹੈ।

Leave a Reply

Your email address will not be published. Required fields are marked *