ਸੈਰ ਸਪਾਟੇ ਵਾਲੀਆਂ ਥਾਵਾਂ ‘ਤੇ ਸਥਿਤੀ ਵਿਗੜਦੀ ਹੈ ਤਾਂ ਜ਼ਿਲ੍ਹਾ ਮੈਜਿਸਟਰੇਟ ਜ਼ਿੰਮੇਵਾਰ – ਉੱਤਰਾਖੰਡ ਸਰਕਾਰ

ਦੇਹਰਾਦੂਨ, 13 ਜੁਲਾਈ – ਉੱਤਰਾਖੰਡ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਸੈਰ ਸਪਾਟੇ ਵਾਲੀਆਂ ਥਾਵਾਂ ‘ਤੇ ਕੋਵਿਡ-19 ਨੂੰ ਲੈ ਕੇ ਸਥਿਤੀ ਵਿਗੜਦੀ ਹੈ ਤਾਂ ਉਸ ਲਈ ਜ਼ਿਲ੍ਹਾ ਮੈਜਿਸਟਰੇਟ ਜ਼ਿੰਮੇਵਾਰ ਹਨ। ਉਨ੍ਹਾਂ ਨੂੰ weekend ‘ਤੇ ਭੀੜ ਸਬੰਧੀ ਫੈਸਲਾ ਲੈਣ ਦਾ ਅਧਿਕਾਰੀ ਦਿੱਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

Leave a Reply

Your email address will not be published. Required fields are marked *