ਔਰਤ ਨੇ ਭੇਦਭਰੇ ਹਾਲਾਤਾਂ ‘ਚ ਲਿਆ ਫਾਹਾ

ਫਗਵਾੜਾ, 14 ਜੁਲਾਈ (ਰਮਨਦੀਪ) – ਫਗਵਾੜਾ ਦੇ ਮੁਹੱਲਾ ਪੀਪਰੰਗੀ ਵਿਖੇ ਇੱਕ ਔਰਤ ਨੇ ਭੇਦਭਰੇ ਹਾਲਾਤਾਂ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਦੀ ਪਹਿਚਾਣ ਚਾਂਦੀ ਪਤਨੀ ਖੈਰਾਤੀ ਲਾਲ ਵਜੋ ਹੋਈ ਹੈ।ਇਸ ਦੀ ਸੂਚਨਾ ਮਿਲਦਿਆਂ ਹੀ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ 174 ਦੀ ਕਾਰਵਾਈ ਕਰਦੇ ਹੋਏ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ।

Leave a Reply

Your email address will not be published. Required fields are marked *