ਰਾਜਾਂ ਨੂੰ ਕੋਵਿਡ ਵੈਕਸੀਨ ਦੀਆਂ 40.31 ਕਰੋੜ ਤੋਂ ਵੱਧ ਖੁਰਾਕਾਂ ਕਰਵਾਈਆਂ ਜਾ ਚੁੱਕੀਆਂ ਨੇ ਉਪਲਬਧ – ਕੇਂਦਰ ਸਰਕਾਰ

ਨਵੀਂ ਦਿੱਲੀ, 15 ਜੁਲਾਈ – ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਵੈਕਸੀਨ ਦੀਆਂ 40.31 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ 83,85,790 ਖੁਰਾਕਾਂ ਪਾਈਪਲਾਈਨ ‘ਚ ਪਈਆਂ ਹਨ ਜਦਕਿ 1.92 ਕਰੋੜ ਤੋਂ ਵਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ ਉਪਲਬਧ ਹਨ।

Leave a Reply

Your email address will not be published. Required fields are marked *