ਨਵੀਂ ਦਿੱਲੀ, 15 ਜੁਲਾਈ – ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 72 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 88 ਲੋਕ ਇਸ ਨਾਮੁਰਾਦ ਮਹਾਂਮਾਰੀ ਤੋਂ ਠੀਕ ਹੋਏ ਹਨ ਜਦਕਿ ਇੱਕ ਮਰੀਜ਼ ਦੀ ਮੌਤ ਹੋਈ ਹੈ।