ਨਵੀਂ ਦਿੱਲੀ, 16 ਜੁਲਾਈ – ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 40,026 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 39,130 ਠੀਕ ਹੋਏ ਹਨ ਤੇ 542 ਮਰੀਜ਼ਾਂ ਦੀ ਮੌਤ ਹੋਈ ਹੈ।