ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼ – ਸੂਤਰ

ਨਵੀਂ ਦਿੱਲੀ, 17 ਜੁਲਾਈ – ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦੀ ਮੰਨੀਏ ਤਾਂ ਯੇਦੀਯੁਰੱਪਾ ਨੇ ਆਪਣੀ ਉਮਰ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਭਾਜਪਾ ਨੇਤਰਤਵ ਜੇਕਰ ਪਰਿਵਰਤਨ ਦਾ ਮਨ ਬਣਾਉਂਦਾ ਹੈ ਤਾਂ 26 ਜੁਲਾਈ ਨੂੰ ਕਰਨਾਟਕ ਨਵੇਂ ਮੁੱਖ ਮੰਤਰੀ ਸਹੁੰ ਚੁੱਕ ਸਕਦੇ ਹਨ। 26 ਜੁਲਾਈ ਨੂੰ ਯੇਦੀਯੁਰੱਪਾ ਦੇ ਮੁੱਖ ਮੰਤਰੀ ਕਾਲ ਦੇ ਦੋ ਸਾਲ ਪੂਰੇ ਹੋ ਜਾਣਗੇ।

Leave a Reply

Your email address will not be published. Required fields are marked *