ਚੰਡੀਗੜ੍ਹ, 17 ਜੁਲਾਈ – ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ।ਜ਼ਿਕਰਯੋਗ ਹੈ ਕਿ ਓਧਰ ਦੂਸਰੇ ਪਾਸੇ ਨਵਜੋਤ ਸਿੰਘ ਸਿੱਧੂ ਕੈਪਟਨ ਦੇ ਕਰੀਬੀ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗਾਂ ਕਰ ਰਹੇ ਹਨ।