ਚੰਡੀਗੜ੍ਹ, 17 ਜੁਲਾਈ – ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਕਾਂਗਰਸ ਹਾਈਕਮਾਨ ਜੋ ਵੀ ਫੈਸਲਾ ਲਵੇਗੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਪਿਛਲਾ ਬਿਆਨ ਦੁਹਰਾਇਆ ਹੈ।