ਨਵੀਂ ਦਿੱਲੀ, 17 ਜੁਲਾਈ – ਮੌਸਮ ਵਿਭਾਗ ਨੇ 18 ਤੋਂ 21 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਤੇ ਉੱਤਰ ਮੱਧ ਪ੍ਰਦੇਸ਼ ‘ਚ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਦਿੱਲੀ ਦੇ ਅਲੱਗ ਅਲੱਗ ਹਿੱਸਿਆ 18 ਜੁਲਾਈ ਨੂੰ ਦਰਮਿਆਨੀ ਤੋਂ ਭਾਰੀ ਬਰਸਾਤ ਦੀ ਸੰਭਾਵਨਾ ਹੈ।