ਲਖਨਊ, 19 ਜੁਲਾਈ – ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ‘ਚ 2 ਪ੍ਰਾਈਵੇਟ ਬੱਸਾਂ ਦੀ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਜਦਕਿ 8 ਲੋਕ ਜਖਮੀਂ ਹੋ ਗਏ। ਜਖਮੀਂਆਂ ਨੂੰ ਨੇੜੇ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਹਾਦਸੇ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।