ਨਵੀਂ ਦਿੱਲੀ, 19 ਜੁਲਾਈ – ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 38,164 ਨਵੇਂ ਮਾਮਲੇ ਸਾਹਮਣੇ ਆਏ ਹਨ, 38,660 ਠੀਕ ਹੋਏ ਹਨ ਤੇ 499 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੀ।