ਕੂਲਰ ਤੋਂ ਕਰੰਟ ਲੱਗਣ ਨਾਲ 17 ਸਾਲਾਂ ਨੌਜਵਾਨ ਦੀ ਮੌਤ

ਬਰਨਾਲਾ, 19 ਜੁਲਾਈ – ਬਰਨਾਲਾ ਜ਼ਿਲ੍ਹੇ ਦੇ ਪਿੰਡ ਖਿਆਲੀ ਵਿਖੇ 17 ਸਾਲਾਂ ਇੱਕ ਨੌਜਵਾਨ ਦੀ ਕੂਲਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਕਾਸ਼ਦੀਪ ਸਿੰਘ ਆਸ਼ੂ 12ਵੀਂ ਕਲਾਸ ਦਾ ਵਿਦਿਆਰਥੀ ਸੀ।ਆਕਸ਼ਦੀਪ ਦੀ ਮੌਤ ਤੋਂ ਬਾਅਦ ਪੂਰੇ ਪਿੰਡ ‘ਚ ਮਾਤਮਾ ਦਾ ਮਾਹੌਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

Leave a Reply

Your email address will not be published. Required fields are marked *