ਮੋਦੀ ਸਰਕਾਰ ਦੇ ਖਿਲਾਫ ਖੜੀਆਂ ਹੋਣ ਵਿਰੋਧੀ ਪਾਰਟੀਆਂ – ਸੁਖਬੀਰ ਬਾਦਲ

ਨਵੀਂ ਦਿੱਲੀ, 19 ਜੁਲਾਈ – ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਚਾਹੁੰਦੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਤੇ ਅਸੀਂ ਸਥਗਨ ਨੋਟਿਸ ਜਾਰੀ ਕੀਤਾ ਹੈ। ਅਸੀਂ ਚਾਹੁੰਦੇ ਹਾਂ ਕਿ ਵਿਰੋਧੀ ਪਾਰਟੀਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਖਿਲਾਫ ਖੜੀਆਂ ਹੋਣ।

Leave a Reply

Your email address will not be published. Required fields are marked *