ਕੇਂਦਰ ਸਰਕਾਰ ਕਿਸਾਨਾਂ ਦੀ ਕਿਉਂ ਨਹੀਂ ਸੁਣ ਰਹੀ – ਹਰਸਿਮਰਤ

ਨਵੀਂ ਦਿੱਲੀ, 19 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਕਿਉਂ ਨਹੀਂ ਸੁਣ ਰਹੀ। ਅੱਜ ਜੋ ਵੀ ਕਿਸਾਨਾਂ ਦਾ ਸਮਰਥਨ ਕਰੇਗਾ, ਮਾਨਸੂਨ ਸੈਸ਼ਨ ਦੌਰਾਨ ਉਸ ਨੂੰ ਕਿਸਾਨਾਂ ਦੇ ਅਧਿਕਾਰਾਂ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰਨਾ ਹੋਵੇਗਾ।ਕਿਸਾਨ ਅੰਦੋਲਨ ‘ਚ 500 ਤੋਂ ਵੱਧ ਕਿਸਾਨ ਜਾਨਾਂ ਦੇ ਚੁੱਕੇ ਹਨ। ਅਸੀਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਾਂਗੇ।

Leave a Reply

Your email address will not be published. Required fields are marked *