ਭਾਰਤ ‘ਚ 125 ਦਿਨਾਂ ਬਾਅਦ ਕੋਵਿਡ-19 ਦੇ ਸਭ ਤੋਂ ਘੱਟ ਮਾਮਲੇ ਦਰਜ

ਨਵੀਂ ਦਿੱਲੀ, 20 ਜੁਲਾਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 30,093 ਨਵੇਂ ਮਾਮਲੇ ਸਾਹਮਣੇ ਆਏ ਹਨ, 45,254 ਠੀਕ ਹੋਏ ਹਨ ਤੇ 374 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਦੇਸ਼ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 4,06,130 ਹੋ ਗਈ ਹੈ।125 ਦਿਨਾਂ ਬਾਅਦ ਕੋਵਿਡ-19 ਦੇ ਇਹ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ।

Leave a Reply

Your email address will not be published. Required fields are marked *