ਨਵੀਂ ਦਿੱਲੀ, 20 ਜੁਲਾਈ – ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੰਸਦ ਦੇ ਮਾਨਸੂਨ ਸੈਸ਼ਨ ਦੇ ਅੱਜ ਦੂਸਰੇ ਦਿਨ ਵੀ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਤਖਤੀ ਦਿਖਾਈ।