ਨਵੀਂ ਦਿੱਲੀ, 20 ਜੁਲਾਈ – ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਸਰੇ ਦਿਨ ਵੀ ਵਿਰੋਧੀ ਧਿਰਾਂ ਵੱਲੋਂ ਲੋਕ ਸਭਾ ‘ਚ ਜੰਮ ਕੇ ਹੰਗਾਮਾ ਕੀਤਾ ਗਿਆ। ਹੰਗਾਮੇ ਦੇ ਚੱਲਦਿਆਂ ਲੋਕ ਸਭਾ ਦੀ ਕਾਰਵਾਈ 22 ਜੁਲਾਈ ਤੱਕ ਮੁਲਤਵੀ ਕਰ ਦਿਤੀ ਗਈ ਹੈ।