ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਦੀ ਪਤਨੀ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ

ਲਖਨਊ, 21 ਜੁਲਾਈ – ਉੱਤਰ ਪ੍ਰਦੇਸ਼ ਦੇ ਫਾਰੂਖਾਬਾਦ ਵਿਖੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦੀ ਪਤਨੀ ਲੁਈਸ ਖੁਰਸ਼ੀਦ ਖਿਲਾਫ ਸਥਾਨਕ ਅਦਾਲਤ ਨੇ ਗੈਰ ਜਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਡਾ. ਜ਼ਾਕਿਰ ਹੁਸੈਨ ਮੈਮੋਰੀਅਲ ਟਰੱਸਟ ਵਿਚ 71 ਲੱਖ ਰੁਪਏ ਦੇ ਕਥਿਤ ਗਬਨ ਦੇ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *