ਪੁਰਾਣੀ ਰੰਜਸ਼ ਤਹਿਤ ਤਰਨਾ ਦਲ ਬਾਬਾ ਬਕਾਲਾ ਦੇ ਸੇਵਾਦਾਰ ਉੱਪਰ ਹਮਲਾ, ਮੌਤ

ਬਾਬਾ ਬਕਾਲਾ ਸਾਹਿਬ, 21 ਜੁਲਾਈ – ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਾਦਾਰ ਕਾਬਲ ਸਿੰਘ ਬੁਟਾਰੀ ਉੱਪਰ ਨੌਜਵਾਨਾਂ ਨੇ ਪੁਰਾਣੀ ਰੰਜਸ਼ ਦੇ ਚੱਲਦਿਆ ਹਮਲਾ ਕਰ ਦਿੱਤਾ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਸ ਦੀ ਮੌਤ ਹੋ ਗਈ।ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਾਬਲ ਸਿੰਘ ਆਪਣੇ ਪਿੰਡ ਬੁਟਾਰੀ ਤੋਂ ਆ ਰਿਹਾ ਸੀ ਕਿ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਸ਼ ਦੇ ਤਹਿਤ ਉਸ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ।

Leave a Reply

Your email address will not be published. Required fields are marked *