ਕਿਸਾਨ ਸੰਸਦ ਨੂੰ ਲੈ ਕੇ ਦਿੱਲੀ ਪੁਲਿਸ ਅਲਰਟ ‘ਤੇ

ਨਵੀਂ ਦਿੱਲੀ, 22 ਜੁਲਾਈ – ਜੰਤਰ ਮੰਤਰ ਵਿਖੇ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਕਿਸਾਨ ਸੰਸਦ ਨੂੰ ਲੈ ਕੇ ਦਿੱਲੀ ਪੁਲਿਸ ਅਲਰਟ ‘ਤੇ ਹੈ। ਇਸ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਗਏ ਹਨ ਤੇ ਥਾਂ ਥਾਂ ‘ਤੇ ਬੈਰੀਕੇਡ ਲਗਾਏ ਗਏ ਹਨ। ਪੁਲਿਸ ਦੇ ਸੂਤਰਾਂ ਅਨੁਸਾਰ ਹਰ ਰੋਜ਼ 200 ਕਿਸਾਨਾਂ ਦਾ ਕਾਫਿਲਾ ਸਖਤ ਸੁਰੱਖਿਆ ਪ੍ਰਬੰਧਾਂ ਹੇਂਠ ਬੱਸਾਂ ਰਾਹੀ ਸਿੰਘੂ ਬਾਰਡਰ ਤੋਂ ਜੰਤਰ ਮੰਤਰ ਆਵੇਗਾ।

Leave a Reply

Your email address will not be published. Required fields are marked *