ਨਵੀਂ ਦਿੱਲੀ, 22 ਜੁਲਾਈ – ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਵਿਰੋਧੀ ਧਿਰਾਂ ਦੇ ਹੰਗਾਮੇ ਨਾਲ ਹੋਈ। ਵਿਰੋਧੀ ਧਿਰ ਵੱਲੋਂ ਪੈਗਾਸਾਸ ਤੇ ਕਿਸਾਨ ਮੁੱਦੇ ਨੂੰ ਲੈ ਕੇ ਕੀਤੇ ਗਏ ਹੰਗਾਮੇ ਦੇ ਚੱਲਦਿਆਂ ਪਹਿਲਾਂ ਰਾਜ ਸਭਾ ਤੇ ਫਿਰ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।